PAV
13. ਭਲਾ, ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਯਾ ਤੁਹਾਨੂੰ ਪੌਲੁਸ ਦੇ ਨਾਉ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
ERVPA
13. ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟਂਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,
IRVPA
13. ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN