PAV
2. ਸੋ ਜਾਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ ਬਹੁਤ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ
ERVPA
2. ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿਢ਼ਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
IRVPA
2. ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN