PAV
11. ਜਾਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸੱਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜੀ ਦੰਮਿਸਕ ਵਿੱਚ ਆਇਆ
ERVPA
11. ਮੈਂ ਕੁਝ ਵੇਖ ਨਾ ਸਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ਡ਼ਕੇ ਮੈਨੂੰ ਦੰਮਿਸਕ ਵਿੱਚ ਲੈ ਗਏ।
IRVPA
11. ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN