PAV
23. ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ
ERVPA
23. ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵਡ਼ੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
IRVPA
23. ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN