PAV
32. ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।
ERVPA
32. ਨਿਰਣੇ ਦੇ ਦਿਨ ਨੀਨਵਾਹ ਦੇ ਲੋਕ ਖਢ਼ੇ ਹੋਣਗੇ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵਧੇਰੇ ਮਹਾਨ ਕੋਈ ਇਥੇ ਹੈ।
IRVPA
32. ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ। ਮੱਤੀ 5:15; 6:22, 23
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN