ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਪਰ ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦਨੇ ਅਤੇ ਹਰਮਲ ਅਤੇ ਹਰੇਕ ਸਾਗ ਦਾ ਦਸੌਂਧ ਦਿੰਦੇ ਹੋ ਅਤੇ ਨਿਆਉਂ ਤੇ ਪਰਮੇਸ਼ੁਰ ਦੀ ਪ੍ਰੀਤ ਨੂੰ ਉਲੰਘਦੇ ਹੋ ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ

ERVPA
42. ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤ੍ਤੇ ਅਤੇ ਤੁਹਾਡੇ ਬਾਗ ਵਿੱਚ ਉਗ੍ਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।

IRVPA
42. ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 42 of Total Verses 54
  • ਪਰ ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦਨੇ ਅਤੇ ਹਰਮਲ ਅਤੇ ਹਰੇਕ ਸਾਗ ਦਾ ਦਸੌਂਧ ਦਿੰਦੇ ਹੋ ਅਤੇ ਨਿਆਉਂ ਤੇ ਪਰਮੇਸ਼ੁਰ ਦੀ ਪ੍ਰੀਤ ਨੂੰ ਉਲੰਘਦੇ ਹੋ ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
  • ERVPA

    ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤ੍ਤੇ ਅਤੇ ਤੁਹਾਡੇ ਬਾਗ ਵਿੱਚ ਉਗ੍ਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।
  • IRVPA

    ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।
Total 54 Verses, Current Verse 42 of Total Verses 54
×

Alert

×

punjabi Letters Keypad References