PAV
35. ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਜੇ ਕੋਈ ਪਹਿਲਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਪਿੱਛਲਾ ਅਤੇ ਸਭਨਾਂ ਦਾ ਟਹਿਲੂਆ ਹੋਵੇ
ERVPA
35. ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
IRVPA
35. ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN