ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਉਸ ਦਿਨ ਅਨੇਕ ਮੈਨੂੰ ਆਖਣਗੇ, ਹੇ ਪ੍ਰਭੁ! ਹੇ ਪ੍ਰਭੁ! ਕੀ ਅਸਾਂ ਤੇਰਾ ਨਾਮ ਲੈਕੇ ਅਗੰਮ ਵਾਕ ਨਹੀਂ ਕੀਤਾ? ਅਤੇ ਤੇਰਾ ਨਾਮ ਲੈਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈਕੇ ਬਹੁਤੀਆਂ ਕਰਾਮਾਤਾਂ ਨਹੀਂ ਕੀਤੀ?

ERVPA
22. ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈਕੇ ਭੂਤ ਨਹੀਂ ਕਢੇ ਅਤੇ ਕੀ ਤੇਰਾ ਨਾਮ ਲੈਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’

IRVPA
22. ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 22 of Total Verses 29
  • ਉਸ ਦਿਨ ਅਨੇਕ ਮੈਨੂੰ ਆਖਣਗੇ, ਹੇ ਪ੍ਰਭੁ! ਹੇ ਪ੍ਰਭੁ! ਕੀ ਅਸਾਂ ਤੇਰਾ ਨਾਮ ਲੈਕੇ ਅਗੰਮ ਵਾਕ ਨਹੀਂ ਕੀਤਾ? ਅਤੇ ਤੇਰਾ ਨਾਮ ਲੈਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈਕੇ ਬਹੁਤੀਆਂ ਕਰਾਮਾਤਾਂ ਨਹੀਂ ਕੀਤੀ?
  • ERVPA

    ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈਕੇ ਭੂਤ ਨਹੀਂ ਕਢੇ ਅਤੇ ਕੀ ਤੇਰਾ ਨਾਮ ਲੈਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
  • IRVPA

    ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?
Total 29 Verses, Current Verse 22 of Total Verses 29
×

Alert

×

punjabi Letters Keypad References