PAV
11. ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ
ERVPA
11. ਅਤੇ ਉਨ੍ਹਾਂ ਦੀ ਬਲਦੀ ਹੋਈ ਪੀਡ਼ਾ ਦਾ ਧੂਂਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਓਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹਡ਼ੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।
IRVPA
11. ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN