ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ

ERVPA
14. ਉਹ ਲੇਲੇ ਦੇ ਖਿਲਾਫ਼ ਜੰਗ ਛੇਡ਼ਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।"

IRVPA
14. ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 14 of Total Verses 18
1 2 3 4 5
6 7 8 9 10 11 12 13 14 15 16 17 18
  • ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ
  • ERVPA

    ਉਹ ਲੇਲੇ ਦੇ ਖਿਲਾਫ਼ ਜੰਗ ਛੇਡ਼ਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।"
  • IRVPA

    ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
Total 18 Verses, Current Verse 14 of Total Verses 18
1 2 3 4 5
6 7 8 9 10 11 12 13 14 15 16 17 18
×

Alert

×

punjabi Letters Keypad References