ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈॽ ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ

ERVPA
4. ਦੂਜੇ ਵਿਅਕਤੀ ਦੇ ਨੌਕਰ ਦਾ ਨਿਰਣਾ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸਨੂੰ ਸਹੀ ਬਨਾਉਣ ਦੇ ਸਮਰਥ ਹੈ।

IRVPA
4. ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 4 of Total Verses 23
  • ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈॽ ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ
  • ERVPA

    ਦੂਜੇ ਵਿਅਕਤੀ ਦੇ ਨੌਕਰ ਦਾ ਨਿਰਣਾ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸਨੂੰ ਸਹੀ ਬਨਾਉਣ ਦੇ ਸਮਰਥ ਹੈ।
  • IRVPA

    ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
Total 23 Verses, Current Verse 4 of Total Verses 23
×

Alert

×

punjabi Letters Keypad References