ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ

ERVPA
13. ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।

IRVPA
13. ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 13 of Total Verses 25
  • ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ
  • ERVPA

    ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
  • IRVPA

    ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
Total 25 Verses, Current Verse 13 of Total Verses 25
×

Alert

×

punjabi Letters Keypad References