ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
PAV
8. ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾਂ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?

ERVPA

IRVPA
8. ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?





  • ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾਂ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?
  • IRVPA

    ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
Common Bible Languages
West Indian Languages
×

Alert

×

Punjabi Letters Keypad References