ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ

ERVPA
10. ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।

IRVPA
10. ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 10 of Total Verses 31
  • ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ
  • ERVPA

    ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
  • IRVPA

    ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
Total 31 Verses, Current Verse 10 of Total Verses 31
×

Alert

×

punjabi Letters Keypad References