ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਜੇ ਬੇਪਰਤੀਤਿਆਂ ਵਿੱਚੋਂ ਕੋਈ ਤੁਹਾਨੂੰ ਨਿਉਂਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਪਰੋਸਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ

ERVPA
27. ਜਿਹਡ਼ਾ ਵਿਅਕਤੀ ਆਸਥਾਵਾਨ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸਕਦਾ ਹੈ। ਇਹ ਸਿਧ ਕਰਨ ਲਈ ਕੋਈ ਸਵਾਲ ਨਾ ਉਠਾਓ ਕਿ ਇਸਨੂੰ ਖਾਣਾ ਚੰਗਾ ਹੈ ਜਾਂ ਨਹੀਂ।

IRVPA
27. ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 27 of Total Verses 33
  • ਜੇ ਬੇਪਰਤੀਤਿਆਂ ਵਿੱਚੋਂ ਕੋਈ ਤੁਹਾਨੂੰ ਨਿਉਂਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਪਰੋਸਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ
  • ERVPA

    ਜਿਹਡ਼ਾ ਵਿਅਕਤੀ ਆਸਥਾਵਾਨ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸਕਦਾ ਹੈ। ਇਹ ਸਿਧ ਕਰਨ ਲਈ ਕੋਈ ਸਵਾਲ ਨਾ ਉਠਾਓ ਕਿ ਇਸਨੂੰ ਖਾਣਾ ਚੰਗਾ ਹੈ ਜਾਂ ਨਹੀਂ।
  • IRVPA

    ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।
Total 33 Verses, Current Verse 27 of Total Verses 33
×

Alert

×

punjabi Letters Keypad References