ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
46. ਤਦ ਪੌਲੁਸ ਅਤੇ ਬਰਨਬਾਸ ਬੇਧੜਕ ਹੋ ਕੇ ਬੋਲੇ ਕਿ ਜਰੂਰ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਉਣ ਦੇ ਜੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ

ERVPA
46. ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ।

IRVPA
46. ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 46 of Total Verses 52
  • ਤਦ ਪੌਲੁਸ ਅਤੇ ਬਰਨਬਾਸ ਬੇਧੜਕ ਹੋ ਕੇ ਬੋਲੇ ਕਿ ਜਰੂਰ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਉਣ ਦੇ ਜੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ
  • ERVPA

    ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ।
  • IRVPA

    ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
Total 52 Verses, Current Verse 46 of Total Verses 52
×

Alert

×

punjabi Letters Keypad References