ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਸ਼ਰਾ ਦੇ ਝਗੜਿਆਂ ਵਿਖੇ ਇਸ ਉੱਤੇ ਨਾਲਸ਼ ਹੋਈ ਹੈ ਪਰ ਕੋਈ ਇਹੋ ਜਿਹਾ ਦਾਵਾ ਨਹੀਂ ਸੀ ਜੋ ਉਹ ਦੇ ਕਤਲ ਯਾ ਕੈਦ ਦਾ ਕਾਰਨ ਹੋਵੇ

ERVPA
29. ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।

IRVPA
29. ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 29 of Total Verses 35
  • ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਸ਼ਰਾ ਦੇ ਝਗੜਿਆਂ ਵਿਖੇ ਇਸ ਉੱਤੇ ਨਾਲਸ਼ ਹੋਈ ਹੈ ਪਰ ਕੋਈ ਇਹੋ ਜਿਹਾ ਦਾਵਾ ਨਹੀਂ ਸੀ ਜੋ ਉਹ ਦੇ ਕਤਲ ਯਾ ਕੈਦ ਦਾ ਕਾਰਨ ਹੋਵੇ
  • ERVPA

    ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
  • IRVPA

    ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।
Total 35 Verses, Current Verse 29 of Total Verses 35
×

Alert

×

punjabi Letters Keypad References