ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
40. ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ ਨਾਲੇ ਪਤਵਾਰਾਂ ਦੇ ਰੱਸੇ ਖੋਲ੍ਹੇ ਅਤੇ ਪੌਣ ਦੇ ਲੋਟ ਉੱਤੇ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲੇ

ERVPA
40. ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਨ੍ਹਾਂ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।

IRVPA
40. ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 40 of Total Verses 44
  • ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ ਨਾਲੇ ਪਤਵਾਰਾਂ ਦੇ ਰੱਸੇ ਖੋਲ੍ਹੇ ਅਤੇ ਪੌਣ ਦੇ ਲੋਟ ਉੱਤੇ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲੇ
  • ERVPA

    ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਨ੍ਹਾਂ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
  • IRVPA

    ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!
Total 44 Verses, Current Verse 40 of Total Verses 44
×

Alert

×

punjabi Letters Keypad References