PAV
31. ਸੋ ਸਾਰੇ ਯਹੂਦਿਯਾ ਅਤੇ ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਨੇ ਸੁੱਖ ਪਾਇਆ ਅਤੇ ਬਣਦੀ ਗਈ ਅਤੇ ਪ੍ਰਭੁ ਦੇ ਭੌ ਅਤੇ ਪਵਿੱਤ੍ਰ ਆਤਮਾ ਦੀ ਤਸੱਲੀ ਵਿੱਚ ਚੱਲਦਿਆਂ ਹੋਇਆਂ ਵਧਦੀ ਜਾਂਦੀ ਸੀ।।
ERVPA
31. ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
IRVPA
31. ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN