ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ

ERVPA
39. ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।

IRVPA
39. ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 39 of Total Verses 43
  • ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ
  • ERVPA

    ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
  • IRVPA

    ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
Total 43 Verses, Current Verse 39 of Total Verses 43
×

Alert

×

punjabi Letters Keypad References