ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਤਾਂ ਐਉਂ ਹੋਵਗਾ ਕਿ ਤੁਸੀਂ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਭਈ ਆਪਣਾ ਨਾਮ ਉੱਥੇ ਰੱਖੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਲਿਆਇਆ ਕਰਿਓ ਅਰਥਾਤ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਆਪਣੀਆਂ ਸਾਰੀਆਂ ਮਨ ਭਾਉਂਦੀਆਂ ਸੁੱਖਨਾਂ ਜਿਹੜੀਆਂ ਤੁਸਾਂ ਯਹੋਵਾਹ ਸਈ ਸੁੱਖੀਆਂ ਹਨ

ERVPA

IRVPA
11. ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 11 of Total Verses 32
  • ਤਾਂ ਐਉਂ ਹੋਵਗਾ ਕਿ ਤੁਸੀਂ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਭਈ ਆਪਣਾ ਨਾਮ ਉੱਥੇ ਰੱਖੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਲਿਆਇਆ ਕਰਿਓ ਅਰਥਾਤ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਆਪਣੀਆਂ ਸਾਰੀਆਂ ਮਨ ਭਾਉਂਦੀਆਂ ਸੁੱਖਨਾਂ ਜਿਹੜੀਆਂ ਤੁਸਾਂ ਯਹੋਵਾਹ ਸਈ ਸੁੱਖੀਆਂ ਹਨ
  • IRVPA

    ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
Total 32 Verses, Current Verse 11 of Total Verses 32
×

Alert

×

punjabi Letters Keypad References