PAV
29. ਤਾਂ ਲੇਵੀ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ ਹੈ, ਨਾਲੇ ਪਰਦੇਸੀ, ਯਤੀਮ ਅਤੇ ਵਿਧਵਾ ਵੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹਨ ਆਣ ਕੇ ਖਾਣ ਅਤੇ ਰੱਜਣ ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਹੱਥਾਂ ਦੇ ਕੰਮਾਂ ਉੱਤੇ ਜਿਹੜੇ ਤੁਸੀਂ ਕਰਦੇ ਹੋ ਤੁਹਾਨੂੰ ਬਰਕਤ ਦੇਵੇ।।
ERVPA
IRVPA
29. ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN