PAV
15. ਪਰ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਭਈ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਏਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਜਾ ਫੜਨਗੇ
ERVPA
IRVPA
15. ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN