ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ

ERVPA

IRVPA
1. ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 1 of Total Verses 20
1 2 3 4 5 6 7 8 9
  • ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ
  • IRVPA

    ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
Total 20 Verses, Current Verse 1 of Total Verses 20
1 2 3 4 5 6 7 8 9
×

Alert

×

punjabi Letters Keypad References