PAV
32. ਅਗਲੇ ਦਿਨਾਂ ਦੇ ਵਿਖੇ ਜਿਹੜੇ ਤੁਹਾਥੋਂ ਅੱਗੇ ਸਨ ਅਰਥਾਤ ਉਸ ਦਿਨ ਤੋਂ ਜਦ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਪੁੱਛੋ ਕਿ ਅਜੇਹੀ ਵੱਡੀ ਗੱਲ ਕਦੀ ਹੋਈ ਅਥਵਾ ਉਸ ਵਾਂਙੁ ਸੁਣੀ?
ERVPA
IRVPA
32. ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN