ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ

ERVPA
6. ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿਢ਼ ਹਾਂ ਅਤੇ ਆਪਣੀ ਆਸ ਵਿੱਚ ਸ਼ੇਖੀ ਮਾਰਦੇ ਹਾਂ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।

IRVPA
6. ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 19 Verses, Current Verse 6 of Total Verses 19
1 2 3 4 5 6 7 8 9 10 11 12 13 14
  • ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ
  • ERVPA

    ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿਢ਼ ਹਾਂ ਅਤੇ ਆਪਣੀ ਆਸ ਵਿੱਚ ਸ਼ੇਖੀ ਮਾਰਦੇ ਹਾਂ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
  • IRVPA

    ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
Total 19 Verses, Current Verse 6 of Total Verses 19
1 2 3 4 5 6 7 8 9 10 11 12 13 14
×

Alert

×

punjabi Letters Keypad References