PAV
14. ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ
ERVPA
14. ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹਡ਼ਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹਡ਼ਾ ਸਾਡੇ ਕੋਲ ਹੈ, ਦ੍ਰਿਡ਼ ਰਹਿਣਾ ਜਾਰੀ ਰਖੀਏ।
IRVPA
14. ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN