PAV
34. ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ
ERVPA
34. ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
IRVPA
34. ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN