ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ

ERVPA
31. “ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।

IRVPA
31. ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 31 of Total Verses 37
  • ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ
  • ERVPA

    “ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
  • IRVPA

    ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
Total 37 Verses, Current Verse 31 of Total Verses 37
×

Alert

×

punjabi Letters Keypad References