ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਫ਼ਰੀਸੀ ਨੇ ਖਲੋ ਕੇ ਆਪਣੇ ਜੀ ਵਿੱਚ ਇਉਂ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ਮੈਂ ਤੇਰਾ ਸ਼ੁਕਰ ਕਰਦਾ ਹਾਂ ਭਈ ਮੈਂ ਹੋਰਨਾਂ ਵਾਂਙੁ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਜ਼ਨਾਹਕਾਰ ਹਨ ਅਤੇ ਨਾ ਇਸ ਮਸੂਲੀਏ ਵਰਗਾ ਹਾਂ!

ERVPA
11. ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖਢ਼ਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਨੇ ਆਖਿਆ, ‘ਹੇ ਪ੍ਰਭੂ! ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈਡ਼ਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।

IRVPA
11. ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 11 of Total Verses 43
  • ਫ਼ਰੀਸੀ ਨੇ ਖਲੋ ਕੇ ਆਪਣੇ ਜੀ ਵਿੱਚ ਇਉਂ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ਮੈਂ ਤੇਰਾ ਸ਼ੁਕਰ ਕਰਦਾ ਹਾਂ ਭਈ ਮੈਂ ਹੋਰਨਾਂ ਵਾਂਙੁ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਜ਼ਨਾਹਕਾਰ ਹਨ ਅਤੇ ਨਾ ਇਸ ਮਸੂਲੀਏ ਵਰਗਾ ਹਾਂ!
  • ERVPA

    ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖਢ਼ਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਨੇ ਆਖਿਆ, ‘ਹੇ ਪ੍ਰਭੂ! ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈਡ਼ਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।
  • IRVPA

    ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
Total 43 Verses, Current Verse 11 of Total Verses 43
×

Alert

×

punjabi Letters Keypad References