PAV
22. ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ
ERVPA
22. ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
IRVPA
22. ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN