ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!

ERVPA
34. “ਸਚੇਤ ਰਹੋ! ਅਸਭਿਅਤ ਦਾਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ਡ਼ ਲਵੇਗਾ।

IRVPA
34. (ਮੱਤੀ 24:36-44; ਮਰਕੁਸ 13:32-37) ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 34 of Total Verses 38
  • ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!
  • ERVPA

    “ਸਚੇਤ ਰਹੋ! ਅਸਭਿਅਤ ਦਾਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ਡ਼ ਲਵੇਗਾ।
  • IRVPA

    (ਮੱਤੀ 24:36-44; ਮਰਕੁਸ 13:32-37) ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
Total 38 Verses, Current Verse 34 of Total Verses 38
×

Alert

×

punjabi Letters Keypad References