ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ

ERVPA
14. “ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।

IRVPA
14. ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 14 of Total Verses 56
  • ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ
  • ERVPA

    “ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
  • IRVPA

    ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
Total 56 Verses, Current Verse 14 of Total Verses 56
×

Alert

×

punjabi Letters Keypad References