ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।

ERVPA
26. ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।

IRVPA
26. (ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27) ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 26 of Total Verses 56
  • ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।
  • ERVPA

    ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।
  • IRVPA

    (ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27) ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
Total 56 Verses, Current Verse 26 of Total Verses 56
×

Alert

×

punjabi Letters Keypad References