ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
36. ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!

ERVPA
36. ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”

IRVPA
36. ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 36 of Total Verses 44
  • ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!
  • ERVPA

    ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
  • IRVPA

    ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
Total 44 Verses, Current Verse 36 of Total Verses 44
×

Alert

×

punjabi Letters Keypad References