PAV
44. ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ
ERVPA
44. ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋਡ਼ਦੇ ਅਤੇ ਨਾ ਹੀ ਝਾਡ਼ੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸਕਦੇ ਹਨ।
IRVPA
44. ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN