ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਭਈ ਆਪਣੇ ਘਰ ਨੂੰ ਮੁੜ ਜਾਹ ਅਤੇ ਦੱਸੀਂ ਜੋ ਪਰਮੇਸ਼ੁਰ ਨੇ ਤੇਰੇ ਲਈ ਕੇਡੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਉਜਾਗਰ ਕਰਦਾ ਗਿਆ ਜੋ ਯਿਸੂ ਨੇ ਉਹ ਦੇ ਲਈ ਕੇਡੇ ਵੱਡੇ ਕੰਮ ਕੀਤੇ।।

ERVPA
39. ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।

IRVPA
39. ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 39 of Total Verses 56
  • ਭਈ ਆਪਣੇ ਘਰ ਨੂੰ ਮੁੜ ਜਾਹ ਅਤੇ ਦੱਸੀਂ ਜੋ ਪਰਮੇਸ਼ੁਰ ਨੇ ਤੇਰੇ ਲਈ ਕੇਡੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਉਜਾਗਰ ਕਰਦਾ ਗਿਆ ਜੋ ਯਿਸੂ ਨੇ ਉਹ ਦੇ ਲਈ ਕੇਡੇ ਵੱਡੇ ਕੰਮ ਕੀਤੇ।।
  • ERVPA

    ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।
  • IRVPA

    ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।
Total 56 Verses, Current Verse 39 of Total Verses 56
×

Alert

×

punjabi Letters Keypad References