ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
47. ਜਾਂ ਉਸ ਜਨਾਨੀ ਨੇ ਵੇਖਿਆ ਜੋ ਮੈਂ ਲੁਕ ਨਹੀਂ ਸੱਕਦੀ ਤਾਂ ਕੰਬਦੀ ਕੰਬਦੀ ਆਈ ਅਤੇ ਉਸ ਦੇ ਪੈਰੀਂ ਡਿੱਗ ਕੇ ਸਾਰੇ ਲੋਕਾਂ ਸਾਹਮਣੇ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੋਹਿਆ ਅਤੇ ਕਿਸ ਤਰਾਂ ਓਵੇਂ ਚੰਗੀ ਹੋ ਗਈ

ERVPA
47. ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸਨੇ ਦਸਿਆ ਕਿ ਕਿਉਂ ਉਸ੍ਸਨੇ ਯਿਸੂ ਨੂੰ ਛੋਹਿਆ ਸੀ। ਤਦ ਉਸਨੇ ਦਸਿਆ ਕਿ ਉਸ੍ਸੇ ਵਕਤ ਉਸਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸਨੇ ਯਿਸੂ ਨੂੰ ਛੂਹਿਆ ਸੀ।

IRVPA
47. ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 47 of Total Verses 56
  • ਜਾਂ ਉਸ ਜਨਾਨੀ ਨੇ ਵੇਖਿਆ ਜੋ ਮੈਂ ਲੁਕ ਨਹੀਂ ਸੱਕਦੀ ਤਾਂ ਕੰਬਦੀ ਕੰਬਦੀ ਆਈ ਅਤੇ ਉਸ ਦੇ ਪੈਰੀਂ ਡਿੱਗ ਕੇ ਸਾਰੇ ਲੋਕਾਂ ਸਾਹਮਣੇ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੋਹਿਆ ਅਤੇ ਕਿਸ ਤਰਾਂ ਓਵੇਂ ਚੰਗੀ ਹੋ ਗਈ
  • ERVPA

    ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸਨੇ ਦਸਿਆ ਕਿ ਕਿਉਂ ਉਸ੍ਸਨੇ ਯਿਸੂ ਨੂੰ ਛੋਹਿਆ ਸੀ। ਤਦ ਉਸਨੇ ਦਸਿਆ ਕਿ ਉਸ੍ਸੇ ਵਕਤ ਉਸਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸਨੇ ਯਿਸੂ ਨੂੰ ਛੂਹਿਆ ਸੀ।
  • IRVPA

    ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।
Total 56 Verses, Current Verse 47 of Total Verses 56
×

Alert

×

punjabi Letters Keypad References