PAV
11. ਪਰ ਲੋਕ ਇਹ ਮਲੂਮ ਕਰ ਕੇ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਦੇ ਵਿੱਖੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਜਿਨ੍ਹਾਂ ਨੂੰ ਚੰਗਿਆਂ ਹੋਣ ਦੀ ਲੋੜ ਸੀ ਉਨ੍ਹਾਂ ਨੂੰ ਚੰਗੇ ਕੀਤਾ
ERVPA
11. ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉਥੇ ਪਹੁੰਚਣ ਦਾ ਪਤਾ ਲੱਗਾ ਉਹ ਉਸਦੇ ਪਿਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
IRVPA
11. ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN