ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ

ERVPA
32. ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹਡ਼ੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ।

IRVPA
32. (ਮੱਤੀ 20:17-19; ਲੂਕਾ 18:31-34) ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 32 of Total Verses 52
  • ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ
  • ERVPA

    ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹਡ਼ੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ।
  • IRVPA

    (ਮੱਤੀ 20:17-19; ਲੂਕਾ 18:31-34) ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
Total 52 Verses, Current Verse 32 of Total Verses 52
×

Alert

×

punjabi Letters Keypad References