PAV
11. ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
ERVPA
11. ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
IRVPA
11. ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN