PAV
36. ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ
ERVPA
36. ਉਸਨੇ ਪ੍ਰਾਰਥਨਾ ਕੀਤੀ, “ਅਬ੍ਬਾ, ਹੇ ਪਿਤਾ, ਤੂੰ ਸਭ ਕੁਝ ਕਰ ਸਕਦਾ ਹੈਂ। ਇਹ ਦੁਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਹੇ ਪ੍ਰਭੂ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”
IRVPA
36. ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN