PAV
19. ਅਤੇ ਦੁਨੀਆ ਦੀ ਚਿੰਤਾ ਅਰ ਧਨ ਦਾ ਧੋਖਾ ਅਰ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦੇ ਹਨ ਅਤੇ ਉਹ ਅਫੱਲ ਰਹਿੰਦਾ ਹੈ
ERVPA
19. ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
IRVPA
19. ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN