PAV
13. ਯਿਸੂ ਨੇ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਣ ਕੇ ਆਪਣੇ ਚੇਲਿਆਂ ਨੂੰ ਇਹ ਕਹਿ ਕੇ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤ੍ਰ ਨੂੰ ਕੀ ਆਖਦੇ ਹਨ?
ERVPA
13. ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
IRVPA
13. ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN