PAV
24. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ERVPA
24. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿਛੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸਨੂੰ ਦਿੱਤੀ ਗਈ ਹੈ ਅਤੇ ਮੇਰਾ ਪਿਛਾ ਕਰਨਾ ਚਾਹੀਦਾ ਹੈ।
IRVPA
24. (ਮਰਕੁਸ 8:34-9:1; ਲੂਕਾ 9:23-27) ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN