PAV
19. ਅਤੇ ਉਸ ਨੂੰ ਠੱਠਾ ਕਰਨ ਅਰ ਕੋਰੜੇ ਮਾਰਨ ਅਰ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਏ ਦਿਨ ਫੇਰ ਜਿਵਾਇਆ ਜਾਵੇਗਾ।।
ERVPA
19. ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋਡ਼ਿਆਂ ਨਾਲ ਕੁਟ੍ਟਣਗੇ ਅਤੇ ਸਲੀਬ ਤੇ ਚਢ਼ਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਉਸਨੂੰ ਫ਼ਿਰ ਜੀਵਨ ਵੱਲ ਉਭਾਰਿਆ ਜਾਵੇਗਾ।”
IRVPA
19. ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN