ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਭਈ ਉਸ ਨੂੰ ਆਖਣ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਰ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ

ERVPA
16. ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?”

IRVPA
16. ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 16 of Total Verses 46
  • ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਭਈ ਉਸ ਨੂੰ ਆਖਣ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਰ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ
  • ERVPA

    ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?”
  • IRVPA

    ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
Total 46 Verses, Current Verse 16 of Total Verses 46
×

Alert

×

punjabi Letters Keypad References