PAV
10. ਯਿਸੂ ਨੇ ਇਹ ਸੁਣ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ ਮਗਰ ਆਉਂਦੇ ਸਨ ਕਿਹਾ ਭਈ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!
ERVPA
10. ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹਡ਼ੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵਧ ਆਸਥਾ ਹੈ।
IRVPA
10. ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN