PAV
14. ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ
ERVPA
14. ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।
IRVPA
14. ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN