ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।

ERVPA
17. ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।

IRVPA
17. ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। [17] ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 17 of Total Verses 17
1 2 3 4 5 6 7 8
9 10 11 12 13 14 15 16 17
  • ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।
  • ERVPA

    ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।
  • IRVPA

    ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। 17 ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।
Total 17 Verses, Current Verse 17 of Total Verses 17
1 2 3 4 5 6 7 8
9 10 11 12 13 14 15 16 17
×

Alert

×

punjabi Letters Keypad References